Homeਪੰਜਾਬ ਕਪੂਰਥਲਾ Top5 ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਾਲਜ ਆਫ ਐਗਰੀਕਲਚਰ ਦਾ ਨੀਂਹ ਪੱਥਰ ਰੱਖਣ ਲਈ ਰਵਾਨਾ ਹੋ ਰਿਹਾ ਹਾਂ। B11 NEWS September 13, 2021 0 ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ ਪੀਏਯੂ ਕਾਲਜ ਆਫ ਐਗਰੀਕਲਚਰ ਦਾ ਨੀਂਹ ਪੱਥਰ ਰੱਖਣ ਲਈ ਰਵਾਨਾ ਹੋ ਰਿਹਾ ਹਾਂ। ਇਸ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਦੇ ਪਿੰਡ ਮੁਖਲਿਆਣਾ ਵਿਖੇ ਸਰਕਾਰੀ ਕਾਲਜ ਦਾ ਵੀ ਨੀਂਹ ਪੱਥਰ ਰੱਖਾਂਗਾ ਤੇ ਨਾਲ ਹੀ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡਾਂਗਾ। You Might Like View all
Post a Comment