Homeਕਪੂਰਥਲਾ ਪੰਜਾਬ Top5 Crime news ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ B11 NEWS September 11, 2021 0 ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ, ਕਪੂਰਥਲਾ ਪੁਲਿਸ ਨੇ 04 ਦੋਸ਼ੀਆਂ ਨੂੰ ਦੋ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕਰਕੇ ਅਤੇ ਉਨ੍ਹਾਂ ਪਾਸੋਂ 50 ਗ੍ਰਾਮ ਨਸ਼ੀਲਾ ਨਸ਼ੀਲਾ ਪਾਊਡਰ, 12 ਨਸ਼ੀਲੇ ਟੀਕੇ ਅਤੇ 12 ਨਸ਼ੀਲੇ ਸਿਰਪ ਦੀਆਂ ਬੋਤਲਾਂ ਬਰਾਮਦ ਕੀਤੀਆਂ। You Might Like View all
Post a Comment