HomeInternational News ਭਾਰਤ ਵਿੱਚ ਹੋਏ ਪਹਿਲੇ ਖੋ-ਖੋ ਵਿਸ਼ਵ ਕੱਪ ਦੇ ਫਾਈਨਲ 'ਚ ਭਾਰਤੀ ਮਹਿਲਾਵਾਂ ਦੀ ਟੀਮ ਨੇ ਨੇਪਾਲ ਦੀ ਟੀਮ ਨੂੰ ਹਰਾ ਕੇ ਪਹਿਲਾ ਖੋ-ਖੋ ਵਿਸ਼ਵ ਕੱਪ ਭਾਰਤ ਦੀ ਝੋਲੀ ਪਾਇਆ B11 NEWS January 20, 2025 0 ਭਾਰਤ ਵਿੱਚ ਹੋਏ ਪਹਿਲੇ ਖੋ-ਖੋ ਵਿਸ਼ਵ ਕੱਪ ਦੇ ਫਾਈਨਲ 'ਚ ਭਾਰਤੀ ਮਹਿਲਾਵਾਂ ਦੀ ਟੀਮ ਨੇ ਨੇਪਾਲ ਦੀ ਟੀਮ ਨੂੰ ਹਰਾ ਕੇ ਪਹਿਲਾ ਖੋ-ਖੋ ਵਿਸ਼ਵ ਕੱਪ ਭਾਰਤ ਦੀ ਝੋਲੀ ਪਾਇਆ । ਸ਼੍ਰੋਮਣੀ ਅਕਾਲੀ ਦਲ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਾ ਹੈ ਅਤੇ ਦੇਸ਼ ਦੀਆਂ ਬੇਟੀਆਂ ਦੀ ਮਿਹਨਤ ਅਤੇ ਜਜ਼ਬੇ ਨੂੰ ਸਲਾਮ ਕਰਦਾ ਹੈ You Might Like View all
Post a Comment