Homeਸੁਲਤਾਨਪੁਰ ਲੋਧੀ ਸੁਲਤਾਨਪੁਰ ਲੋਧੀ ਦੇ ਨਵੇਂ SDM ਅਮਨਪਾਲ ਸਿੰਘ ਨੇ ਚਾਰਜ ਸੰਭਾਲ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ B11 NEWS February 25, 2026 0 ਸੁਲਤਾਨਪੁਰ ਲੋਧੀ ਦੇ ਨਵੇਂ SDM ਅਮਨਪਾਲ ਸਿੰਘ ਨੇ ਚਾਰਜ ਸੰਭਾਲ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼, ਕੰਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਗੁਰੂਆਂ ਦੀ ਧਰਤੀ ਤੇ ਸੇਵਾ ਕਰਨ ਦਾ ਮੋਕਾ ਮਿਲਿਆ ਹੈ ਮਾਣ ਮਹਿਸੂਸ ਕਰ ਰਿਹਾ ਹਾਂ You Might Like View all
Post a Comment