Top News

ਝੂਠ ਤੇ ਸੱਚ ਦੀ ਅਨਿਆਂ ਤੇ ਨਿਆਂ ਦੀ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਦੇ ਦੁਸਹਿਰਾ ਗਰਾਊਂਡ ਵਿਖੇ ਐਸ ਡੀ ਸਭਾ ਦੇ ਪ੍ਰਧਾਨ ਰਾਕੇਸ਼ ਧੀਰ ਦੀ ਅਗਵਾਈ ਹੇਠ ਬਹੁਤ ਹੀ ਧੂਮਧਾਮ ਤੇ ਉਤਸ਼ਾਹਪੂਰਵਕ ਮਨਾਇਆ ਗਿਆ।

ਸੁਲਤਾਨਪੁਰ ਲੋਧੀ, 20 ਅਕਤੂਬਰ ,( ਲਾਡੀ, ਦੀਪ ਚੋਧਰੀ, ੳਪੀ ਚੋਧਰੀ,)ਝੂਠ ਤੇ ਸੱਚ ਦੀ ਅਨਿਆਂ ਤੇ ਨਿਆਂ ਦੀ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਦੇ ਦੁਸਹਿਰਾ ਗਰਾਊਂਡ ਵਿਖੇ ਐਸ ਡੀ ਸਭਾ ਦੇ ਪ੍ਰਧਾਨ ਰਾਕੇਸ਼ ਧੀਰ ਦੀ ਅਗਵਾਈ ਹੇਠ ਬਹੁਤ ਹੀ ਧੂਮਧਾਮ ਤੇ ਉਤਸ਼ਾਹਪੂਰਵਕ ਮਨਾਇਆ ਗਿਆ। ਦੁਸਹਿਰੇ ਦੇ ਸਮਾਗਮ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ, ਐਸਜੀਪੀਸੀ ਮੈਂਬਰ ਗੁਰਪ੍ਰੀਤ ਕੌਰ ਰੂਹੀ ਤੇ ਹੋਰ ਸ਼ਖਸ਼ੀਅਤਾਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੇ ਪਾਵਨ ਤਿਓਹਾਰ ਦੀ ਵਧਾਈ ਦਿੱਤੀ।  
ਰਾਮ ਨੌਮੀ ਦੇ ਦੁਸਹਿਰਾ ਕਮੇਟੀ ਦੇ ਪ੍ਰਮੁੱਖ ਰਾਕੇਸ਼ ਧੀਰ ਨੇ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਹੋਰ ਸ਼ਖਸੀਅਤਾਂ ਨੂੰ ਕਮੇਟੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਦੁਸਹਿਰੇ ਮੌਕੇ ਖੇਡੇ ਗਏ ਰਾਮਾ ਨਾਟਕ ਵਿਚ ਐੱਸਡੀ ਪ੍ਰੇਮ ਡਰਾਮੈਟਿਕ ਕਲੱਬ ਦੇ ਪਾਤਰਾਂ ਨੇ ਆਪਣੀ ਕਲਾਕਾਰੀ ਨੂੰ ਬਾਖ਼ੂਬੀ ਨਿਭਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਜੀ: ਸਵਰਨ ਸਿੰਘ ਮੈਂਬਰ ਪੀਏਸੀ ਅਕਾਲੀ ਦਲ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋ, ਐਸ ਸੀ ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ, ਮਹਿੰਦਰ ਸਿੰਘ ਆਹਲੀ ਸੇਵਾ ਮੁਕਤ ਸਕੱਤਰ ਸ਼੍ਰੋਮਣੀ ਕਮੇਟੀ, ਬੀਬੀ ਬਲਜੀਤ ਕੌਰ ਕਮਾਲਪੁਰ, ਯੂਥ ਅਕਾਲੀ ਆਗੂ ਕਮਲਜੀਤ ਸਿੰਘ ਹੈਬਤਪੁਰ, ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਨਗਰ ਕੌਂਸਲ ਅਸ਼ੋਕ ਮੋਗਲਾ, ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਸੀਨੀਅਰ ਆਗੂ ਜਗਜੀਤ ਸਿੰਘ ਚੰਦੀ, ਸਾਬਕਾ ਚੇਅਰਮੈਨ ਰਜਿੰਦਰ ਸਿੰਘ ਤਕੀਆ, ਚੇਅਰਮੈਨ ਹਰਚਰਨ ਸਿੰਘ ਬੱਗਾ ਮਿਆਣੀ, ਗੋਲਡੀ ਧੰਜੂ ਪ੍ਰਧਾਨ ਯੂਥ ਕਾਂਗਰਸ, ਸਾਬਕਾ ਸਰਪੰਚ ਸਰੂਪ ਸਿੰਘ ਭਰੋਆਣਾ, ਮੁਖਤਾਰ ਸਿੰਘ ਚੰਦੀ, ਕਰਨ ਧੀਰ, ਮੁਕੇਸ਼ ਧੀਰ, ਕਾਨਵ ਧੀਰ, ਲਵਜੋਤ ਜੱਟ ਅਮਾਨੀਪੁਰ, ਬਲਵਿੰਦਰ ਸਿੰਘ ਫੱਤੋਵਾਲ, ਗੁਰਦੀਪ ਸਿੰਘ ਸ਼ਹੀਦ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਬੀਰ ਸਿੰਘ ਮਹੀਪਾਲ, ਕੁਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਬਾਬਾ ਜਗਜੀਤ ਸਿੰਘ, ਕੌਂਸਲਰ ਕਸ਼ਮੀਰ ਸਿੰਘ ਕੌਂਸਲਰ ਪਵਨ ਕਨੋਜੀਆ, ਗੁਰਪ੍ਰੀਤ ਸਾਬੀ, ਸੰਨੀ ਜੈਲਦਾਰ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਆਪ ਆਗੂ ਸੱਜਣ ਸਿੰਘ ਚੀਮਾ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਆਕਾਸ਼ਦੀਪ ਸਿੰਘ, ਪੰਚਾਇਤ ਸੰਮਤੀ ਦੇ ਉਪ ਚੇਅਰਮੈਨ ਲਾਭ ਸਿੰਘ ਧੰਜੂ, ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਬਲਾਕ ਸੰਮਤੀ ਮੈਂਬਰ ਹੁਸ਼ਿਆਰ ਸਿੰਘ, ਕੌਂਸਲਰ ਗੁਰਵਿੰਦਰ ਕੌਰ, ਮਨਜੀਤ ਸਿੰਘ ਦੂਲੋਵਾਲ, ਪ੍ਰਧਾਨ ਸੰਦੀਪ ਕਾਲਾ, ਤਜਿੰਦਰ ਸਿੰਘ ਤੇਜੀ, ਗੁਰਪ੍ਰੀਤ ਸਿੰਘ ਗੋਪੀ, ਹਰਵਿੰਦਰ ਸਿੰਘ ਬੱਬੂ ਪੰਡੋਰੀ, ਸਰਪੰਚ ਜਸਪਾਲ ਸਿੰਘ ਫੱਥੋਂਵਾਲ, ਸਰਪੰਚ ਗੁਰਦੇਵ ਸਿੰਘ ਪੱਪਾ ਮਹੀਜੀਤਪੁਰ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਸਰਪੰਚ ਜਗਦੀਪ ਸਿੰਘ ਅਮਾਨੀਪੁਰ ਜਿਲਾ ਕੋਆਰਡੀਨੇਟਰ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਿਰਨਜੀਤ ਕੌਰ, ਹਲਕਾ ਕੋਆਰਡੀਨੇਟਰ ਗੁਰਵਿੰਦਰ ਕੌਰ, ਕਮਲਜੀਤ ਕੌਰ, ਸੁਮਨ ਬਾਲਾ, ਬਲਾਕ ਕੋਆਰਡੀਨੇਟਰ ਕਮਲਜੀਤ ਕੌਰ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਸਰਪੰਚ ਅਵਤਾਰ ਸਿੰਘ ਭੌਰ, ਡਾਕਟਰ ਜਸਬੀਰ ਸਿੰਘ ਭੌਰ, ਪੀਏ ਲਵਪ੍ਰੀਤ ਸਿੰਘ, ਸਾਬਕਾ ਕੌਂਸਲਰ ਰਜਿੰਦਰ ਸਿੰਘ, ਕਾਨਵ ਧੀਰ, ਕਰਨ ਧੀਰ ਆਦਿ ਵੀ ਹਾਜ਼ਰ ਸਨ।

Post a Comment

Previous Post Next Post